ਫ਼ਿਰੋਜ਼ਪੁਰ ਪੁਲਿਸ ਨੇ ਧਮਕੀਆਂ ਦੇ ਕੇ ਲੋਕਾਂ ਤੋਂ ਫਿਰੌਤੀਆਂ ਮੰਗਣ ਵਾਲੇ 02 ਗਰੋਹਾਂ ਦਾ ਕੀਤਾ ਪਰਦਾਫਾਸ਼ , 02 ਵੱਖ ਵੱਖ ਮਾਮਲਿਆਂ ਵਿਚ 04 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 07 ਮੋਬਾਇਲ ਫੋਨ , ਇਕ ਸਿਮ ਕਾਰਡ ਅਤੇ 01 ਮੋਟਰਸਾਈਕਲ ਬਰਾਮਦ ਕੀਤਾ।