ਫਿਰੋਜ਼ਪੁਰ ਪੁਲਿਸ ਵਲੋਂ 12 ਦੋਸ਼ੀਆਂ ਨੂੰ ਕਾਬੂ ਕਰਕੇ ਉਨਾਂ ਪਾਸੋਂ 493 ਗਰਾਮ ਹੈਰੋਇਨ,01 ਪਿਸਟਲ 01 ਜਿੰਦਾ ਰੋਂਦ 1590 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।