ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ 01 ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 07 ਕਿਲੋ ਹੈਰੋਇਨ, 36 ਲੱਖ ਰੁਪਏ ਦੀ ਡਰੱਗ ਮਨੀ, 03 ਪਿਸਤੌਲ ਸਮੇਤ ਮੈਗਜ਼ੀਨ ਅਤੇ 15 ਜਿੰਦਾ ਰੌਂਦ, 01 ਰਾਈਫਲ ਸਮੇਤ ਮੈਗਜ਼ੀਨ ਅਤੇ 05 ਜਿੰਦਾ ਰੌਂਦ ਅਤੇ 01 ਕਾਰ ਅਲੇਂਟਰਾ ਬਰਾਮਦ ਕੀਤੀ ਹੈ।