11 | 01/03/2024 | ਫਿਰੋਜ਼ਪੁਰ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਸਖਤ ਕਾਰਵਾਈ ਕਰਦੇ ਹੋਏ 04 ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 05 ਪਿਸਟਲ 32 ਬੋਰ,10 ਮੈਗਜ਼ੀਨ, 20 ਜ਼ਿੰਦਾ ਰੌਂਦ 32 ਬੋਰ ਅਤੇ 01 ਆਈ- 20 ਕਾਰ ਬਰਾਮਦ ਕੀਤੀ।
| dPqr sInIAr kpqwn puils iProzpur | |
12 | 04/02/2024 | ਨਸ਼ਾ ਵਿਰੋਧੀ ਮੁਹਿੰਮ ਦੌਰਾਨ ਫਿਰੋਜ਼ਪੁਰ ਪੁਲਿਸ ਨੇ 01 ਮੁਲਜਮ ਕਾਬੂ ਕਰਕੇ ਉਸ ਪਾਸੋਂ 01 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ। | dPqr sInIAr kpqwn puils iProzpur | |
13 | 18/01/2024 | ਨਸ਼ਾ ਵਿਰੋਧੀ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਵੱਲੋਂ ਸ਼ਹੀਦ ਕੈਪਟਨ ਬਿਕਰਮ ਬੱਤਰਾ ਪਾਰਕ, ਫਿਰੋਜ਼ਪੁਰ ਤੋਂ ਕੰਟੋਨਮੈਂਟ ਬੋਰਡ ਦੇ ਸਟੇਡੀਅਮ ਤੱਕ ਇੱਕ ਦੌੜ ਅਤੇ ਪੈਦਲ ਮਾਰਚ ਕੱਢਿਆ ਗਿਆ ਜਿਸ ਵਿੱਚ 1000 ਦੇ ਕਰੀਬ ਲੋਕਾਂ ਨੇ ਭਾਗ ਲਿਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁੱਕੀ।
| dPqr sInIAr kpqwn puils iProzpur | |
14 | 19/12/2023 | ਫਿਰੋਜ਼ਪੁਰ ਪੁਲਿਸ ਨੇ 60,00,000/- ₹ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਫਰੀਜ ਕਰ ਦਿੱਤਾ ਹੈ ਜੋ ਕਿ ਇੱਕ ਨਸ਼ਾ ਤਸਕਰ ਦੁਆਰਾ ਨਜਾਇਜ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰੋਬਾਰ ਤੋਂ ਬਣਾਈ ਗਈ ਸੀ। ਹੁਣ ਉਹ ਇਸ ਜਾਇਦਾਦ ਨੂੰ ਕਿਸੇ ਨੂੰ ਵੇਚ/ਟ੍ਰਾਂਸਫਰ ਨਹੀਂ ਕਰ ਸਕੇਗਾ। | dPqr sInIAr kpqwn puils iProzpur | |
15 | 21/11/2023 | ਫਿਰੋਜ਼ਪੁਰ ਪੁਲਿਸ ਨੇ 31,19,455/- ₹ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਫਰੀਜ ਕਰ ਦਿੱਤਾ ਹੈ ਜੋ ਕਿ ਇੱਕ ਨਸ਼ਾ ਤਸਕਰ ਦੁਆਰਾ ਨਜਾਇਜ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰੋਬਾਰ ਤੋਂ ਬਣਾਈ ਗਈ ਸੀ। ਹੁਣ ਉਹ ਇਸ ਜਾਇਦਾਦ ਨੂੰ ਕਿਸੇ ਨੂੰ ਵੇਚ/ਟ੍ਰਾਂਸਫਰ ਨਹੀਂ ਕਰ ਸਕੇਗਾ। | dPqr sInIAr kpqwn puils iProzpur | |
16 | 17/11/2023 | ਨਸ਼ਾ ਵਿਰੋਧੀ ਮੁਹਿੰਮ ਦੌਰਾਨ ਫਿਰੋਜ਼ਪੁਰ ਪੁਲਿਸ ਨੇ 03 ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 01 ਕਿਲੋ 500 ਗ੍ਰਾਮ ਹੈਰੋਇਨ ਅਤੇ 01 ਕਾਰ ਬਰਾਮਦ ਕੀਤੀ। | dPqr sInIAr kpqwn puils iProzpur | |
17 | 17/11/2023 | ਨਸ਼ਾ ਵਿਰੋਧੀ ਮੁਹਿੰਮ ਦੌਰਾਨ ਫਿਰੋਜ਼ਪੁਰ ਪੁਲਿਸ ਨੇ 02 ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 02 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। | dPqr sInIAr kpqwn puils iProzpur | |
18 | 13/11/2023 | ਨਸ਼ਾ ਵਿਰੋਧੀ ਮੁਹਿੰਮ ਦੌਰਾਨ ਫਿਰੋਜ਼ਪੁਰ ਪੁਲਿਸ ਨੇ 01 ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 07 ਕਿਲੋ 30 ਗ੍ਰਾਮ ਹੈਰੋਇਨ ਅਤੇ 01 ਕਾਰ ਬਰਾਮਦ ਕੀਤੀ।
| dPqr sInIAr kpqwn puils iProzpur | |
19 | 30/10/2023 | ਫਿਰੋਜ਼ਪੁਰ ਪੁਲਿਸ ਨੇ 24,45,561/- ₹ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਫਰੀਜ ਕਰ ਦਿੱਤਾ ਹੈ ਜੋ ਕਿ ਇੱਕ ਨਸ਼ਾ ਤਸਕਰ ਦੁਆਰਾ ਨਜਾਇਜ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰੋਬਾਰ ਤੋਂ ਬਣਾਈ ਗਈ ਸੀ। ਹੁਣ ਉਹ ਇਸ ਜਾਇਦਾਦ ਨੂੰ ਕਿਸੇ ਨੂੰ ਵੇਚ/ਟ੍ਰਾਂਸਫਰ ਨਹੀਂ ਕਰ ਸਕੇਗਾ।
| dPqr sInIAr kpqwn puils iProzpur | |
20 | 28/10/2023 | ਫਿਰੋਜ਼ਪੁਰ ਪੁਲਿਸ ਨੇ 81,73,843/- ₹ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਫਰੀਜ ਕਰ ਦਿੱਤਾ ਹੈ ਜੋ ਕਿ ਇੱਕ ਨਸ਼ਾ ਤਸਕਰ ਦੁਆਰਾ ਨਜਾਇਜ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰੋਬਾਰ ਤੋਂ ਬਣਾਈ ਗਈ ਸੀ। ਹੁਣ ਉਹ ਇਸ ਜਾਇਦਾਦ ਨੂੰ ਕਿਸੇ ਨੂੰ ਵੇਚ/ਟ੍ਰਾਂਸਫਰ ਨਹੀਂ ਕਰ ਸਕੇਗਾ। | dPqr sInIAr kpqwn puils iProzpur | |