Top

ਪ੍ਰੈਸ ਰਲੀਜ਼

ਲੜੀ ਨੋ. ਅਪਲੋਡ ਕਰਨ ਦੀ ਮਿਤੀ ਸਿਰਲੇਖ ਵਿਭਾਗ ਇਕਾਈ ਦਸਤਾਵੇਜ਼
3114/10/2023 ਫਿਰੋਜ਼ਪੁਰ ਪੁਲਿਸ ਨੇ 16,33,500/- ₹ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਫਰੀਜ ਕਰ ਦਿੱਤਾ ਹੈ ਜੋ ਕਿ ਇੱਕ ਨਸ਼ਾ ਤਸਕਰ ਦੁਆਰਾ ਨਜਾਇਜ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰੋਬਾਰ ਤੋਂ ਬਣਾਈ ਗਈ ਸੀ। ਹੁਣ ਉਹ ਇਸ ਜਾਇਦਾਦ ਨੂੰ ਕਿਸੇ ਨੂੰ ਵੇਚ/ਟ੍ਰਾਂਸਫਰ ਨਹੀਂ ਕਰ ਸਕੇਗਾ। dPqr sInIAr kpqwn puils iProzpur
3208/10/2023 ਫਿਰੋਜ਼ਪੁਰ ਪੁਲਿਸ ਨੇ 22,00,000/- ₹ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਫਰੀਜ ਕਰ ਦਿੱਤਾ ਹੈ ਜੋ ਕਿ ਇੱਕ ਨਸ਼ਾ ਤਸਕਰ ਦੁਆਰਾ ਨਜਾਇਜ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰੋਬਾਰ ਤੋਂ ਬਣਾਈ ਗਈ ਸੀ। ਹੁਣ ਉਹ ਇਸ ਜਾਇਦਾਦ ਨੂੰ ਕਿਸੇ ਨੂੰ ਵੇਚ/ਟ੍ਰਾਂਸਫਰ ਨਹੀਂ ਕਰ ਸਕੇਗਾ। dPqr sInIAr kpqwn puils iProzpur
3304/10/2023 ਫਿਰੋਜ਼ਪੁਰ ਪੁਲਿਸ ਨੇ 10,00,000/- ₹ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਫਰੀਜ ਕਰ ਦਿੱਤਾ ਹੈ ਜੋ ਕਿ ਇੱਕ ਨਸ਼ਾ ਤਸਕਰ ਦੁਆਰਾ ਨਜਾਇਜ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰੋਬਾਰ ਤੋਂ ਬਣਾਈ ਗਈ ਸੀ। ਹੁਣ ਉਹ ਇਸ ਜਾਇਦਾਦ ਨੂੰ ਕਿਸੇ ਨੂੰ ਵੇਚ/ਟ੍ਰਾਂਸਫਰ ਨਹੀਂ ਕਰ ਸਕੇਗਾ। dPqr sInIAr kpqwn puils iProzpur
3430/09/2023 ਫਿਰੋਜ਼ਪੁਰ ਪੁਲਿਸ ਨੇ 54,53,450/- ਰੁਪਏ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਫਰੀਜ ਕਰ ਦਿੱਤਾ ਹੈ ਜੋ ਕਿ ਇੱਕ ਨਸ਼ਾ ਤਸਕਰ ਦੁਆਰਾ ਨਜਾਇਜ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰੋਬਾਰ ਤੋਂ ਬਣਾਈ ਗਈ ਸੀ। ਹੁਣ ਉਹ ਇਸ ਜਾਇਦਾਦ ਨੂੰ ਕਿਸੇ ਨੂੰ ਵੇਚ/ਟ੍ਰਾਂਸਫਰ ਨਹੀਂ ਕਰ ਸਕੇਗਾ। dPqr sInIAr kpqwn puils iProzpur
3506/10/2023 ਨਸ਼ਾ ਵਿਰੋਧੀ ਮੁਹਿੰਮ ਦੌਰਾਨ ਫਿਰੋਜ਼ਪੁਰ ਪੁਲਿਸ ਨੇ 87,52,250/- ਦੀ ​​ਕੀਮਤ ਦੀਆਂ 02 ਗੈਰ-ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕੀਤਾ ਹੈ ਜੋ ਕਿ 2 ਵੱਖ-ਵੱਖ ਨਸ਼ਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਨਸ਼ਾ ਤਸਕਰੀ ਦੇ ਕਾਰੋਬਾਰ ਤੋਂ ਬਣਾਈਆਂ ਗਈਆਂ ਸਨ। ਹੁਣ ਉਹ ਇਨ੍ਹਾਂ ਜਾਇਦਾਦਾਂ ਨੂੰ ਕਿਸੇ ਨੂੰ ਵੇਚ/ਟ੍ਰਾਂਸਫਰ ਨਹੀਂ ਕਰ ਸਕਣਗੇ dPqr sInIAr kpqwn puils iProzpur
3607/10/2023 ਫਿਰੋਜ਼ਪੁਰ ਪੁਲਿਸ ਨੇ 1,12,95,463/- ₹ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਫਰੀਜ ਕਰ ਦਿੱਤਾ ਹੈ ਜੋ ਕਿ ਇੱਕ ਨਸ਼ਾ ਤਸਕਰ ਦੁਆਰਾ ਨਜਾਇਜ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰੋਬਾਰ ਤੋਂ ਬਣਾਈ ਗਈ ਸੀ। ਹੁਣ ਉਹ ਇਸ ਜਾਇਦਾਦ ਨੂੰ ਕਿਸੇ ਨੂੰ ਵੇਚ/ਟ੍ਰਾਂਸਫਰ ਨਹੀਂ ਕਰ ਸਕੇਗਾ। dPqr sInIAr kpqwn puils iProzpur
3717/09/2023 ਨਸ਼ਾ ਵਿਰੋਧੀ ਮੁਹਿੰਮ ਦੌਰਾਨ ਫਿਰੋਜ਼ਪੁਰ ਪੁਲਿਸ ਨੇ bI.AYs.AYP ਦੀ 116 bI.AYn ਨਾਲ ਸਾਂਝੇ ਆਪਰੇਸ਼ਨ ਦੌਰਾਨ 02 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ। dPqr sInIAr kpqwn puils iProzpur
3813/08/2023 ਨਸ਼ਾ ਵਿਰੋਧੀ ਮੁਹਿੰਮ ਦੌਰਾਨ ਫਿਰੋਜ਼ਪੁਰ ਪੁਲਿਸ ਨੇ BSF ਦੀ 136Bn ਨਾਲ ਸਾਂਝੇ ਆਪਰੇਸ਼ਨ ਦੌਰਾਨ 03 ਕਿੱਲੋ 415 ਗ੍ਰਾਮ ਹੈਰੋਇਨ ਬਰਾਮਦ ਕੀਤੀ। dPqr sInIAr kpqwn puils iProzpur
3912/08/2023 ਨਸ਼ਾ ਵਿਰੋਧੀ ਮੁਹਿੰਮ ਦੌਰਾਨ ਫਿਰੋਜ਼ਪੁਰ ਪੁਲਿਸ ਵਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 2 ਮੁਕਦਮਿਆਂ ਵਿੱਚ 03 ਮੁਲਜ਼ਮਾ ਨੂੰ ਕਾਬੂ ਕਰਕੇ ਉਹਨਾਂ ਪਾਸੋਂ 03 ਕਿਲੋ 500 ਗ੍ਰਾਮ ਹੈਰੋਇਨ, 01 ਹੀਰੋ ਮੇਸਟਰੋ ਸਕੂਟਰੀ,01 ਮੋਬਾਈਲ ਫੋਨ ਅਤੇ 1500 ਰੁਪਏ/- ਬਰਾਮਦ ਕੀਤੇ। dPqr sInIAr kpqwn puils iProzpur
4029/05/2023ਨਸ਼ਾ ਰੋਕੂ ਮੁਹਿੰਮ ਦੌਰਾਨ ਫਿਰੋਜ਼ਪੁਰ ਪੁਲਿਸ ਨੇ 01 ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋ 240 ਗ੍ਰਾਮ ਅਫੀਮ ਬਰਾਮਦ ਕੀਤੀ। dPqr sInIAr kpqwn puils iProzpur
ਆਖਰੀ ਵਾਰ ਅੱਪਡੇਟ ਕੀਤਾ 02-06-2025 1:38 PM

Please select all that apply:

A link, button or video is not working
It has a spelling mistake
Information is missing
Information is outdated or wrong
I can't find what I'm looking for
Other issue not in this list