ਨਸ਼ਾ ਤਸਕਰੀ ਖ਼ਿਲਾਫ਼ ਇੱਕ ਵੱਡੀ ਕਾਰਵਾਈ ਦੌਰਾਨ ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 02 ਕਿੱਲੋ ਹੈਰੋਇਨ, 02 ਪਿਸਟਲ ਸਮੇਤ ਮੈਗਜ਼ੀਨ, 52 ਰੌਂਦ ਅਤੇ 01 ਮੋਟਰਸਾਈਕਲ ਬਰਾਮਦ ਕੀਤਾ ਗਿਆ।